የቅዱስ ቁርዓን ይዘት ትርጉም - የፑንጃቢኛ ትርጉም - ዓሪፍ ሐሊም

external-link copy
4 : 26

اِنْ نَّشَاْ نُنَزِّلْ عَلَیْهِمْ مِّنَ السَّمَآءِ اٰیَةً فَظَلَّتْ اَعْنَاقُهُمْ لَهَا خٰضِعِیْنَ ۟

4਼ ਜੇ ਅਸੀਂ ਚਾਹੀਏ ਤਾਂ ਅਕਾਸ਼ ਤੋਂ ਕੋਈ ਅਜਿਹੀ ਨਿਸ਼ਾਨੀ ਉਤਾਰ ਸਕਦੇ ਹਾਂ ਜਿਸ ਅੱਗੇ ਉਹਨਾਂ ਦੀਆਂ ਗਰਦਨਾਂ ਨੀਵੀਆਂ ਹੋ ਜਾਣ। info
التفاسير: