የቅዱስ ቁርዓን ይዘት ትርጉም - የፑንጃቢኛ ትርጉም - ዓሪፍ ሐሊም

external-link copy
44 : 40

فَسَتَذْكُرُوْنَ مَاۤ اَقُوْلُ لَكُمْ ؕ— وَاُفَوِّضُ اَمْرِیْۤ اِلَی اللّٰهِ ؕ— اِنَّ اللّٰهَ بَصِیْرٌ بِالْعِبَادِ ۟

44਼ ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ। info
التفاسير: