የቅዱስ ቁርዓን ይዘት ትርጉም - የፑንጃቢኛ ትርጉም - ዓሪፍ ሐሊም

external-link copy
82 : 6

اَلَّذِیْنَ اٰمَنُوْا وَلَمْ یَلْبِسُوْۤا اِیْمَانَهُمْ بِظُلْمٍ اُولٰٓىِٕكَ لَهُمُ الْاَمْنُ وَهُمْ مُّهْتَدُوْنَ ۟۠

82਼ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਆਪਣੇ ਈਮਾਨ ਨੂੰ ਜ਼ੁਲਮ (ਸ਼ਿਰਕ) ਨਾਲ ਨਹੀਂ ਲਬੇੜ੍ਹਿਆ ਉਹਨਾਂ ਲਈ ਹੀ ਅਮਨ ਹੇ ਅਤੇ ਸਿੱਧੇ ਰਾਹ ’ਤੇ ਵੀ ਇਹੋ ਚੱਲ ਰਹੇ ਹਨ। info
التفاسير: