የቅዱስ ቁርዓን ይዘት ትርጉም - የፑንጃቢኛ ትርጉም - ዓሪፍ ሐሊም

external-link copy
200 : 7

وَاِمَّا یَنْزَغَنَّكَ مِنَ الشَّیْطٰنِ نَزْغٌ فَاسْتَعِذْ بِاللّٰهِ ؕ— اِنَّهٗ سَمِیْعٌ عَلِیْمٌ ۟

200਼ ਜੇ ਤੁਹਾਨੂੰ ਕੋਈ ਵਿਚਾਰ ਸ਼ੈਤਾਨ ਵੱਲੋਂ ਆਵੇ ਤਾਂ ਅੱਲਾਹ ਤੋਂ ਸ਼ਰਨ ਮੰਗੋ, ਬੇਸ਼ੱਕ ਉਹੀਓ ਭਲੀ-ਭਾਂਤ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ। info
التفاسير: