ترجمة معاني القرآن الكريم - الترجمة البنجابية - عارف حليم

external-link copy
16 : 12

وَجَآءُوْۤ اَبَاهُمْ عِشَآءً یَّبْكُوْنَ ۟ؕ

16਼ (ਯੂਸੁਫ਼ ਨੂੰ ਖੂਹ ਵਿਚ ਸੁੱਟ ਕੇ) ਉਹ ਸਾਰੇ ਭਰਾ ਰਾਤ ਨੂੰ ਆਪਣੇ ਪਿਤਾ ਕੋਲ ਰੋਂਦੇ ਹੋਏ ਆਏ। info
التفاسير: