ترجمة معاني القرآن الكريم - الترجمة البنجابية - عارف حليم

external-link copy
15 : 21

فَمَا زَالَتْ تِّلْكَ دَعْوٰىهُمْ حَتّٰی جَعَلْنٰهُمْ حَصِیْدًا خٰمِدِیْنَ ۟

15਼ ਇਹ ਇਹੋ ਆਖਦੇ ਰਹੇ ਇੱਥੋਂ ਤੀਕ ਕਿ ਅਸੀਂ ਉਹਨਾਂ ਨੂੰ ਜੜ੍ਹ ਤੋਂ ਵੱਡੀ ਹੋਈ ਫ਼ਸਲ ਵਾਂਗ ਅਤੇ ਬੁਝੀ ਹੋਈ ਅੱਗ (ਸੁਆਹ) ਬਣਾ ਦਿੱਤਾ। info
التفاسير: