ترجمة معاني القرآن الكريم - الترجمة البنجابية - عارف حليم

external-link copy
124 : 26

اِذْ قَالَ لَهُمْ اَخُوْهُمْ هُوْدٌ اَلَا تَتَّقُوْنَ ۟ۚ

124਼ ਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ, ਕੀ ਤੁਸੀਂ (ਰੱਬ ਦੇ ਅਜ਼ਾਬ ਤੋਂ) ਡਰਦੇ ਨਹੀਂ? info
التفاسير: