ترجمة معاني القرآن الكريم - الترجمة البنجابية - عارف حليم

external-link copy
156 : 26

وَلَا تَمَسُّوْهَا بِسُوْٓءٍ فَیَاْخُذَكُمْ عَذَابُ یَوْمٍ عَظِیْمٍ ۟

156਼ ਇਸ ਨੂੰ ਭੈੜੇ ਇਰਾਦੇ ਨਾਲ ਹੱਥ ਨਹੀਂ ਲਾਉਣਾ, ਨਹੀਂ ਤਾਂ ਇਕ ਵੱਡੇ ਦਿਹਾੜੇ ਦਾ ਅਜ਼ਾਬ ਤੁਹਾਨੂੰ ਆ ਨੱਪੇਗਾ। info
التفاسير: