ترجمة معاني القرآن الكريم - الترجمة البنجابية - عارف حليم

external-link copy
21 : 38

وَهَلْ اَتٰىكَ نَبَؤُا الْخَصْمِ ۘ— اِذْ تَسَوَّرُوا الْمِحْرَابَ ۟ۙ

21਼ (ਹੇ ਮੁਹੰਮਦ!) ਕੀ ਤੁਹਾਨੂੰ ਝਗੜਨ ਵਾਲਿਆਂ ਦੀ ਖ਼ਬਰ ਹੈ, ਜਦੋਂ ਉਹ ਕੰਧ ਟੱਪ ਕੇ (ਦਾਊਦ ਦੇ) ਕਮਰੇ ਵਿਚ ਆ ਗਏ ਸਨ ? info
التفاسير: