ترجمة معاني القرآن الكريم - الترجمة البنجابية - عارف حليم

external-link copy
25 : 38

فَغَفَرْنَا لَهٗ ذٰلِكَ ؕ— وَاِنَّ لَهٗ عِنْدَنَا لَزُلْفٰی وَحُسْنَ مَاٰبٍ ۟

25਼ ਅਸੀਂ (ਰੱਬ ਨੇ) ਉਸ ਦੀ ਇਹ ਭੁੱਲ ਬਖ਼ਸ਼ ਦਿੱਤੀ। ਬੇਸ਼ੱਕ ਉਸ ਲਈ ਸਾਡੇ ਕੋਲ ਨਿਕਟਵਰਤੀ ਸਥਾਨ ਤੇ ਸੋਹਣਾ ਟਿਕਾਣਾ (ਭਾਵ ਜੰਨਤ) ਹੈ। info
التفاسير: