ترجمة معاني القرآن الكريم - الترجمة البنجابية - عارف حليم

external-link copy
9 : 39

اَمَّنْ هُوَ قَانِتٌ اٰنَآءَ الَّیْلِ سَاجِدًا وَّقَآىِٕمًا یَّحْذَرُ الْاٰخِرَةَ وَیَرْجُوْا رَحْمَةَ رَبِّهٖ ؕ— قُلْ هَلْ یَسْتَوِی الَّذِیْنَ یَعْلَمُوْنَ وَالَّذِیْنَ لَا یَعْلَمُوْنَ ؕ— اِنَّمَا یَتَذَكَّرُ اُولُوا الْاَلْبَابِ ۟۠

9਼ ਕੀ (ਮੁਸ਼ਰਿਕ ਵਧੀਆ ਹੈ ਜਾਂ) ਉਹ ਵਿਅਕਤੀ ਜਿਹੜਾ ਰਾਤ ਦੀਆਂ ਘੜ੍ਹੀਆਂ ਵਿਚ ਸਿਜਦਾ ਕਰਦਾ ਹੋਵੇ ਅਤੇ ਖੜਾ-ਖੜਾ (ਅੱਲਾਹ ਦੀ) ਇਬਾਦਤ ਕਰਦਾ ਹੈ, ਜਦ ਕਿ ਉਹ ਪਰਲੋਕ ਤੋਂ ਡਰਦਾ ਹੈ ਅਤੇ ਆਪਣੇ ਰੱਬ ਦੀ ਰਹਿਮਤ ਦੀ ਆਸ ਵੀ ਰੱਖਦਾ ਹੈ ? (ਹੇ ਨਬੀ!) ਇਹਨਾਂ ਤੋਂ ਪੁੱਛੋ, ਕੀ ਗਿਆਨੀ ਅਤੇ ਅਗਿਆਨੀ ਇੱਕੋ ਬਰਾਬਰ ਹੋ ਸਕਦੇ ਹਨ ? ਬੇਸ਼ੱਕ ਅਕਲ ਵਾਲੇ ਹੀ ਨਸੀਹਤ ਗ੍ਰਹਿਣ ਕਰਦੇ ਹਨ। info
التفاسير: