ترجمة معاني القرآن الكريم - الترجمة البنجابية - عارف حليم

external-link copy
25 : 43

فَانْتَقَمْنَا مِنْهُمْ فَانْظُرْ كَیْفَ كَانَ عَاقِبَةُ الْمُكَذِّبِیْنَ ۟۠

25਼ ਸੋ ਅਸਾਂ ਉਹਨਾਂ (ਇਨਕਾਰੀਆਂ) ਤੋਂ ਬਦਲਾ ਲਿਆ। ਰਤਾ ਵੇਖੋ ਤਾਂ ਸਹੀ ਕਿ ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ। info
التفاسير: