ترجمة معاني القرآن الكريم - الترجمة البنجابية - عارف حليم

external-link copy
30 : 43

وَلَمَّا جَآءَهُمُ الْحَقُّ قَالُوْا هٰذَا سِحْرٌ وَّاِنَّا بِهٖ كٰفِرُوْنَ ۟

30਼ ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ। info
التفاسير: