ترجمة معاني القرآن الكريم - الترجمة البنجابية - عارف حليم

external-link copy
174 : 7

وَكَذٰلِكَ نُفَصِّلُ الْاٰیٰتِ وَلَعَلَّهُمْ یَرْجِعُوْنَ ۟

174਼ ਅਸੀਂ ਇਸੇ ਪ੍ਰਕਾਰ ਸਾਫ਼-ਸਾਫ਼ ਆਇਤਾਂ ਬਿਆਨ ਕਰਦੇ ਹਾਂ ਤਾਂ ਜੋ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ। info
التفاسير: