আল-কোৰআনুল কাৰীমৰ অৰ্থানুবাদ - পাঞ্জাবী অনুবাদ- আৰিফ হালীম

external-link copy
18 : 44

اَنْ اَدُّوْۤا اِلَیَّ عِبَادَ اللّٰهِ ؕ— اِنِّیْ لَكُمْ رَسُوْلٌ اَمِیْنٌ ۟ۙ

18਼ ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ। info
التفاسير: