আল-কোৰআনুল কাৰীমৰ অৰ্থানুবাদ - পাঞ্জাবী অনুবাদ- আৰিফ হালীম

external-link copy
4 : 44

فِیْهَا یُفْرَقُ كُلُّ اَمْرٍ حَكِیْمٍ ۟ۙ

4਼ ਇਸੇ (ਭਾਗਾਂ ਵਾਲੀ ਰਾਤ ਨੂੰ ਸਾਡੇ ਵੱਲੋਂ) ਹਰੇਕ ਮਾਮਲੇ ਦਾ ਯੁਕਤੀ ਭਰਿਆ ਫ਼ੈਸਲਾ ਕੀਤਾ ਜਾਂਦਾ ਹੈ। info
التفاسير: