আল-কোৰআনুল কাৰীমৰ অৰ্থানুবাদ - পাঞ্জাবী অনুবাদ- আৰিফ হালীম

external-link copy
49 : 52

وَمِنَ الَّیْلِ فَسَبِّحْهُ وَاِدْبَارَ النُّجُوْمِ ۟۠

49਼ ਅਤੇ ਰਾਤ ਦੇ ਕੁਝ ਭਾਵ ਵਿਚ ਵੀ ਅਤੇ ਤਾਰੇ ਡੋਬਣ ਤੋਂ ਮਗਰੋਂ ਵੀ ਤੁਸੀਂ ਉਸੇ ਰੱਬ ਦੀ ਤਸਬੀਹ (ਭਾਵ ਹਰ ਵੇਲੇ ਪ੍ਰਸੰਸ਼ਾ ਤੇ ਗੁਣਗਾਣ) ਕਰਿਆ ਕਰੋ। info
التفاسير: