Qurani Kərimin mənaca tərcüməsi - Bencab dilinə tərcümə - Arif Həlim.

external-link copy
43 : 52

اَمْ لَهُمْ اِلٰهٌ غَیْرُ اللّٰهِ ؕ— سُبْحٰنَ اللّٰهِ عَمَّا یُشْرِكُوْنَ ۟

43਼ ਕੀ ਇਹਨਾਂ ਲਈ ਅੱਲਾਹ ਤੋਂ ਛੁੱਟ ਕੋਈ ਹੋਰ ਇਸ਼ਟ ਹੈ ਅੱਲਾਹ ਪਾਕ ਹੈ ਉਸ ਸ਼ਿਰਕ ਤੋਂ, ਜੋ ਇਹ ਲੋਕ ਕਰ ਰਹੇ ਹਨ। info
التفاسير: