Qurani Kərimin mənaca tərcüməsi - Bencab dilinə tərcümə - Arif Həlim.

external-link copy
156 : 7

وَاكْتُبْ لَنَا فِیْ هٰذِهِ الدُّنْیَا حَسَنَةً وَّفِی الْاٰخِرَةِ اِنَّا هُدْنَاۤ اِلَیْكَ ؕ— قَالَ عَذَابِیْۤ اُصِیْبُ بِهٖ مَنْ اَشَآءُ ۚ— وَرَحْمَتِیْ وَسِعَتْ كُلَّ شَیْءٍ ؕ— فَسَاَكْتُبُهَا لِلَّذِیْنَ یَتَّقُوْنَ وَیُؤْتُوْنَ الزَّكٰوةَ وَالَّذِیْنَ هُمْ بِاٰیٰتِنَا یُؤْمِنُوْنَ ۟ۚ

156਼ ਅਤੇ ਤੂੰ ਸਾਡੇ ਲਈ ਇਸ ਦੁਨੀਆਂ ਵਿਚ ਵੀ ਭਲਾਈ ਲਿਖ ਦੇ ਅਤੇ ਆਖ਼ਿਰਤ ਦੀ ਵੀ ਭਲਾਈ ਲਿਖ ਦੇ। ਬੇਸ਼ੱਕ ਅਸੀਂ ਤੇਰੇ ਵੱਲ ਹੀ ਪਰਤਦੇ ਹਾਂ। ਅੱਲਾਹ ਨੇ ਫ਼ਰਮਾਇਆ ਕਿ ਮੈਂ ਉਸ ਨੂੰ ਆਪਣਾ ਅਜ਼ਾਬ ਦਿੰਦਾ ਹਾਂ ਜਿਸ ’ਤੇ ਚਾਹੁੰਦਾ ਹਾਂ ਅਤੇ ਮੇਰੀ ਰਹਿਮਤ ਨੇ ਹਰੇਕ ਚੀਜ਼ ਨੂੰ ਘੇਰੇ ਵਿਚ ਲਿਆ ਹੋਇਆ ਹੈ। ਮੈਂ ਛੇਤੀ ਹੀ ਇਸ ਰਹਿਮਤ ਨੂੰ ਉਹਨਾਂ ਦੇ ਨਾਂ ਜ਼ਰੂਰ ਲਿਖ ਦੇਵਾਂਗਾ ਜਿਹੜੇ ਅੱਲਾਹ ਤੋਂ ਡਰਦੇ ਹਨ, ਜ਼ਕਾਤ ਦਿੰਦੇ ਹਨ ਅਤੇ ਸਾਡੀਆਂ ਆਇਤਾਂ ਉੱਤੇ ਈਮਾਨ ਲਿਆਉਂਦੇ ਹਨ। info
التفاسير: