Prijevod značenja časnog Kur'ana - Prijevod na pandžapski jezik - Arif Halim

external-link copy
69 : 10

قُلْ اِنَّ الَّذِیْنَ یَفْتَرُوْنَ عَلَی اللّٰهِ الْكَذِبَ لَا یُفْلِحُوْنَ ۟ؕ

69਼ (ਹੇ ਨਬੀ!) ਤੁਸੀਂ ਆਖ ਦਿਓ ਕਿ ਜਿਹੜੇ ਲੋਕੀ ਅੱਲਾਹ ’ਤੇ ਦੋਸ਼ ਲਗਾ ਰਹੇ ਹਨ, ਉਹ ਕਾਮਯਾਬ ਨਹੀਂ ਹੋਣਗੇ। info
التفاسير: