Prijevod značenja časnog Kur'ana - Prijevod na pandžapski jezik - Arif Halim

external-link copy
13 : 19

وَّحَنَانًا مِّنْ لَّدُنَّا وَزَكٰوةً ؕ— وَكَانَ تَقِیًّا ۟ۙ

13਼ ਅਤੇ ਆਪਣੇ ਵੱਲੋਂ ਉਸ (ਯਾਹਯਾ) ਨੂੰ ਨਿਮਰਤਾ ਤੇ ਪਵਿੱਤਰਤਾ ਬਖ਼ਸ਼ੀ। ਉਹ ਇਕ ਪਰਹੇਜ਼ਗਾਰ (ਰੱਬ ਦੀ ਨਾਰਾਜ਼ਗੀ ਤੋਂ ਡਰਨ ਵਾਲਾ) ਵਿਅਕਤੀ ਸੀ। info
التفاسير: