Prijevod značenja časnog Kur'ana - Prijevod na pandžapski jezik - Arif Halim

external-link copy
41 : 43

فَاِمَّا نَذْهَبَنَّ بِكَ فَاِنَّا مِنْهُمْ مُّنْتَقِمُوْنَ ۟ۙ

41਼ ਜੇ ਅਸੀਂ (ਹੇ ਮੁਹੰਮਦ!) ਤੁਹਾਨੂੰ ਸੰਸਾਰ ਤੋਂ ਚੁੱਕ ਵੀ ਲਈਏ ਫੇਰ ਵੀ ਅਸੀਂ ਇਹਨਾਂ (ਜ਼ਾਲਮਾਂ) ਤੋਂ ਬਦਲਾ ਲੈਣਾ ਹੀ ਲੈਣਾ ਹੈ। info
التفاسير: