Prijevod značenja časnog Kur'ana - Prijevod na pandžapski jezik - Arif Halim

external-link copy
205 : 7

وَاذْكُرْ رَّبَّكَ فِیْ نَفْسِكَ تَضَرُّعًا وَّخِیْفَةً وَّدُوْنَ الْجَهْرِ مِنَ الْقَوْلِ بِالْغُدُوِّ وَالْاٰصَالِ وَلَا تَكُنْ مِّنَ الْغٰفِلِیْنَ ۟

205਼ ਹੇ ਨਬੀ! ਆਪਣੇ ਪਾਲਣਹਾਰ ਨੂੰ ਆਪਣੇ ਦਿਲ ਵਿਚ ਨਿਮਰਤਾ ਸਹਿਤ, ਡਰਦੇ ਹੋਏ, ਹੌਲੀ ਹੌਲੀ ਸਵੇਰੇ ਸ਼ਾਮ ਯਾਦ ਕਰੋ1 ਅਤੇ ਗ਼ਫ਼ਲਤ ਵਚਿ (ਬੇਪਰਵਾਹ) ਪਏ ਲੋਕਾਂ ਵਚਿ ਨਾ ਹੋ ਜਾਣਾ। info

1 ਕਿਉਂ ਜੋ ਅੱਲਾਹ ਨੂੰ ਚੇਤੇ ਰੱਖਣ ਨਾਲ ਹੀ ਮਨ ਨੂੰ ਸ਼ਾਂਤੀ ਮਿਲਦੀ ਹੈ।

التفاسير: