Prijevod značenja časnog Kur'ana - Prijevod na pandžapski jezik - Arif Halim

external-link copy
9 : 8

اِذْ تَسْتَغِیْثُوْنَ رَبَّكُمْ فَاسْتَجَابَ لَكُمْ اَنِّیْ مُمِدُّكُمْ بِاَلْفٍ مِّنَ الْمَلٰٓىِٕكَةِ مُرْدِفِیْنَ ۟

9਼ (ਹੇ ਮੋਮਿਨੋ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਸੀਂ ਆਪਣੇ ਰੱਬ ਤੋਂ ਬੇਨਤੀਆਂ ਕਰ ਰਹੇ ਸੀ, ਫੇਰ ਅੱਲਾਹ ਨੇ ਤੁਹਾਡੀ (ਬੇਨਤੀ) ਸੁਣ ਲਈ (ਅਤੇ ਕਿਹਾ ਕਿ) ਬੇਸ਼ੱਕ ਮੈਂ ਉੱਪਰ-ਥੱਲੇ ਆਉਣ ਵਾਲੇ ਇਕ ਹਜ਼ਾਰ ਫ਼ਰਿਸ਼ਤਿਆਂ ਨਾਲ ਤੁਹਾਡੀ ਸਹਾਇਤਾ ਕਰਾਂਗਾ। info
التفاسير: