Übersetzung der Bedeutungen von dem heiligen Quran - Die punjabische Übersetzung - Arif Halim.

external-link copy
11 : 43

وَالَّذِیْ نَزَّلَ مِنَ السَّمَآءِ مَآءً بِقَدَرٍ ۚ— فَاَنْشَرْنَا بِهٖ بَلْدَةً مَّیْتًا ۚ— كَذٰلِكَ تُخْرَجُوْنَ ۟

11਼ ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ। info
التفاسير: