Übersetzung der Bedeutungen von dem heiligen Quran - Die punjabische Übersetzung - Arif Halim.

external-link copy
3 : 43

اِنَّا جَعَلْنٰهُ قُرْءٰنًا عَرَبِیًّا لَّعَلَّكُمْ تَعْقِلُوْنَ ۟ۚ

3਼ ਬੇਸ਼ੱਕ ਅਸੀਂ ਇਸ ਕਿਤਾਬ ਨੂੰ ਅਰਬੀ (ਭਾਸ਼ਾ) ਦਾ .ਕੁਰਆਨ ਬਣਾਇਆ ਹੈ ਤਾਂ ਜੋ ਤੁਸੀਂ ਸਮਝ ਸਕੋ। info
التفاسير: