Übersetzung der Bedeutungen von dem heiligen Quran - Die punjabische Übersetzung - Arif Halim.

external-link copy
196 : 7

اِنَّ وَلِیِّ اللّٰهُ الَّذِیْ نَزَّلَ الْكِتٰبَ ۖؗ— وَهُوَ یَتَوَلَّی الصّٰلِحِیْنَ ۟

196਼ ਬੇਸ਼ੱਕ ਮੇਰਾ ਮਦਦਗਾਰ ਅੱਲਾਹ ਹੈ ਜਿਸ ਨੇ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ ਉਹੀਓ ਨੇਕ ਬੰਦਿਆਂ ਦੀ ਮਦਦ ਕਰਦਾ ਹੈ। info
التفاسير: