Translation of the Meanings of the Noble Qur'an - Punjabi translation - Arif Halim

external-link copy
22 : 17

لَا تَجْعَلْ مَعَ اللّٰهِ اِلٰهًا اٰخَرَ فَتَقْعُدَ مَذْمُوْمًا مَّخْذُوْلًا ۟۠

22਼ (ਹੇ ਨਬੀ!) ਤੁਸੀਂ ਅੱਲਾਹ ਦੇ ਨਾਲ ਕੋਈ ਹੋਰ ਇਸ਼ਟ ਨਾ ਬਣਾਓ ਨਹੀਂ ਤਾਂ ਤੁਸੀਂ ਵੀ ਭੰਢੇ ਹੋਏ ਤੇ ਬੇਆਸਰਾ ਹੋਕੇ ਬੈਠੇ ਰਹਿ ਜਾਓਗੇ। info
التفاسير: