Translation of the Meanings of the Noble Qur'an - Punjabi translation - Arif Halim

external-link copy
43 : 17

سُبْحٰنَهٗ وَتَعٰلٰی عَمَّا یَقُوْلُوْنَ عُلُوًّا كَبِیْرًا ۟

43਼ ਜੋ ਉਹ ਮੁਸ਼ਰਿਕ ਆਖਦੇ ਹਨ ਅੱਲਾਹ ਉਹਨਾਂ (ਸਾਰੀਆਂ ਗੱਲਾਂ ਤੋਂ) ਪਾਕ ਹੈ, ਸਗੋਂ ਉਹਨਾਂ ਤੋਂ ਬਹੁਤ ਉੱਚਾ ਹੈ। info
التفاسير: