Translation of the Meanings of the Noble Qur'an - Punjabi translation - Arif Halim

external-link copy
40 : 23

قَالَ عَمَّا قَلِیْلٍ لَّیُصْبِحُنَّ نٰدِمِیْنَ ۟ۚ

40਼ ਅੱਲਾਹ ਨੇ ਫ਼ਰਮਾਇਆ ਕਿ ਇਹ (ਕਾਫ਼ਿਰ) ਛੇਤੀ ਹੀ (ਆਪਣੀਆਂ ਕਰਤੂਤਾਂ ਲਈ) ਪਛਤਾਉਣਗੇ। info
التفاسير: