Translation of the Meanings of the Noble Qur'an - Punjabi translation - Arif Halim

external-link copy
54 : 3

وَمَكَرُوْا وَمَكَرَ اللّٰهُ ؕ— وَاللّٰهُ خَیْرُ الْمٰكِرِیْنَ ۟۠

54਼ ਜਦੋਂ ਉਹਨਾਂ (ਬਨੀ ਇਸਰਾਈਲ) ਨੇ (ਮਸੀਹ ਵਿਰੁੱਧ) ਚਾਲਾਂ ਚੱਲੀਆਂ ਤਾਂ ਅੱਲਾਹ ਨੇ ਵੀ (ਆਪਣੀਆਂ) ਚਾਲਾਂ ਚੱਲੀਆਂ, ਅੱਲਾਹ ਸਭ ਤੋਂ ਵਧੀਆ (ਖ਼ੁਫਿਆ) ਚਾਲਾਂ ਚੱਲਣ ਵਾਲਾ ਹੇ। info
التفاسير: