Translation of the Meanings of the Noble Qur'an - Punjabi translation - Arif Halim

external-link copy
57 : 3

وَاَمَّا الَّذِیْنَ اٰمَنُوْا وَعَمِلُوا الصّٰلِحٰتِ فَیُوَفِّیْهِمْ اُجُوْرَهُمْ ؕ— وَاللّٰهُ لَا یُحِبُّ الظّٰلِمِیْنَ ۟

57਼ ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ। info
التفاسير: