Translation of the Meanings of the Noble Qur'an - Punjabi translation - Arif Halim

external-link copy
9 : 37

دُحُوْرًا وَّلَهُمْ عَذَابٌ وَّاصِبٌ ۟ۙ

9਼ (ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ। info
التفاسير: