Translation of the Meanings of the Noble Qur'an - Punjabi translation - Arif Halim

external-link copy
61 : 38

قَالُوْا رَبَّنَا مَنْ قَدَّمَ لَنَا هٰذَا فَزِدْهُ عَذَابًا ضِعْفًا فِی النَّارِ ۟

61਼ ਉਹ ਆਖਣਗੇ ਕਿ ਹੇ ਸਾਡੇ ਰੱਬਾ ਜਿਹੜਾ ਵੀ ਕੋਈ ਸਾਡੇ ਸਾਹਮਣੇ ਇਹ ਅੰਤ ਲਿਆਇਆ ਹੈ ਉਸ ਲਈ ਨਰਕ ਦੀ ਸਜ਼ਾ (ਅਜ਼ਾਬ) ਦੂਣੀ ਕਰਦੇ। info
التفاسير: