Translation of the Meanings of the Noble Qur'an - Punjabi translation - Arif Halim

external-link copy
15 : 43

وَجَعَلُوْا لَهٗ مِنْ عِبَادِهٖ جُزْءًا ؕ— اِنَّ الْاِنْسَانَ لَكَفُوْرٌ مُّبِیْنٌ ۟ؕ۠

15਼ ਅਤੇ ਇਹਨਾਂ ਲੋਕਾਂ ਨੇ ਅੱਲਾਹ ਦੇ ਹੀ ਕੁੱਝ ਬੰਦਿਆਂ ਨੂੰ ਉਸ ਦਾ ਅੰਸ਼ (ਸੰਤਾਨ) ਥਾਪ ਦਿੱਤਾ। ਬੇਸ਼ੱਕ ਮਨੁੱਖ ਸਪਸ਼ਟ ਰੂਪ ਵਿਚ (ਰੱਬ ਦਾ) ਨਾ-ਸ਼ੁਕਰਾ ਹੈ। info
التفاسير: