Translation of the Meanings of the Noble Qur'an - Punjabi translation - Arif Halim

external-link copy
28 : 43

وَجَعَلَهَا كَلِمَةً بَاقِیَةً فِیْ عَقِبِهٖ لَعَلَّهُمْ یَرْجِعُوْنَ ۟

28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ। info
التفاسير: