Translation of the Meanings of the Noble Qur'an - Punjabi translation - Arif Halim

external-link copy
78 : 43

لَقَدْ جِئْنٰكُمْ بِالْحَقِّ وَلٰكِنَّ اَكْثَرَكُمْ لِلْحَقِّ كٰرِهُوْنَ ۟

78਼ ਅਸੀਂ ਤੇਰੇ ਕੋਲ ਹੱਕ ਲੈਕੇ ਆਏ ਸੀ ਪਰ ਤੁਹਾਡੀ ਬਹੁ ਗਿਣਤੀ ਹੱਕ ਨੂੰ ਨਾ-ਪਸੰਦ ਕਰਨ ਵਾਲੀ ਸੀ। info
التفاسير: