Translation of the Meanings of the Noble Qur'an - Punjabi translation - Arif Halim

external-link copy
20 : 52

مُتَّكِـِٕیْنَ عَلٰی سُرُرٍ مَّصْفُوْفَةٍ ۚ— وَزَوَّجْنٰهُمْ بِحُوْرٍ عِیْنٍ ۟

20਼ ਜਦੋਂ ਕਿ ਉਹ ਆਹਮਣੇ ਸਾਹਮਣੇ ਤਖ਼ਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ ਤੇ ਅਸੀਂ ਉਹਨਾਂ ਨੂੰ ਸੁਨੱਖੀਆਂ ਹੂਰਾਂ ਨਾਲ ਵਿਆਹ ਦਿਆਂਗੇ। info
التفاسير: