Translation of the Meanings of the Noble Qur'an - Punjabi translation - Arif Halim

external-link copy
86 : 6

وَاِسْمٰعِیْلَ وَالْیَسَعَ وَیُوْنُسَ وَلُوْطًا ؕ— وَكُلًّا فَضَّلْنَا عَلَی الْعٰلَمِیْنَ ۟ۙ

86਼ (ਉਸੇ ਦੇ ਵੰਸ਼ ਵਿੱਚੋਂ ਅਸੀਂ) ਇਸਮਾਈਲ, ਅਲ-ਯਸਾਅ, ਯੂਨੁਸ ਅਤੇ ਲੂਤ ਨੂੰ ਵੀ ਹਿਦਾਇਤ (ਨਬੂੱਵਤ) ਬਖ਼ਸ਼ੀ ਅਤੇ ਇਹਨਾਂ ਸਾਰਿਆਂ ਨੂੰ ਸਮੂਹ ਸੰਸਾਰ ਵਾਸੀਆਂ ਉੱਤੇ ਵਡਿਆਈ ਬਖ਼ਸ਼ੀ। info
التفاسير: