Translation of the Meanings of the Noble Qur'an - Punjabi translation - Arif Halim

external-link copy
139 : 7

اِنَّ هٰۤؤُلَآءِ مُتَبَّرٌ مَّا هُمْ فِیْهِ وَبٰطِلٌ مَّا كَانُوْا یَعْمَلُوْنَ ۟

139਼ ਇਹ ਲੋਕੀ ਜਿਹੜੇ ਕੰਮ ਵਿਚ ਰੁਝੇ ਹੋਏ ਹਨ ਇਹ ਸਭ ਤਾਂ ਨਸ਼ਟ ਹੋਣ ਵਾਲਾ ਹੈ ਅਤੇ ਜੋ ਵੀ ਇਹ ਕਰ ਰਹੇ ਹਨ ਉਹ ਉੱਕਾ ਹੀ ਗ਼ਲਤ ਹੈ। info
التفاسير: