Translation of the Meanings of the Noble Qur'an - Punjabi translation - Arif Halim

external-link copy
14 : 7

قَالَ اَنْظِرْنِیْۤ اِلٰی یَوْمِ یُبْعَثُوْنَ ۟

14਼ ਉਸ (ਇਬਲੀਸ) ਨੇ (ਅੱਲਾਹ ਨੂੰ) ਕਿਹਾ ਕਿ ਤੂੰ ਮੈਨੂੰ ਉਸ ਦਿਨ ਤੀਕ ਲਈ ਮੋਹਲਤ ਦੇ ਜਦੋਂ ਲੋਕੀ ਕਬਰਾਂ ਵਿੱਚੋਂ (ਜਿਉਂਦੇ) ਉਠਾਏ ਜਾਣਗੇ। info
التفاسير: