Translation of the Meanings of the Noble Qur'an - Punjabi translation - Arif Halim

external-link copy
17 : 7

ثُمَّ لَاٰتِیَنَّهُمْ مِّنْ بَیْنِ اَیْدِیْهِمْ وَمِنْ خَلْفِهِمْ وَعَنْ اَیْمَانِهِمْ وَعَنْ شَمَآىِٕلِهِمْ ؕ— وَلَا تَجِدُ اَكْثَرَهُمْ شٰكِرِیْنَ ۟

17਼ ਮੈਂ ਇਹਨਾਂ ਦੇ ਅਗਿੱਓਂ ਵੀ ਤੇ ਪਿੱਛਿਓਂ ਵੀ ਸੱਜਿਓਂ ਵੀ ਤੇ ਖੱਬਿਓਂ ਵੀ ਇਹਨਾਂ ਨੂੰ ਗੁਮਰਾਹ ਕਰਨ ਲਈ ਆਵਾਂਗਾ ਤੂੰ ਇਹਨਾਂ ਵਿੱਚੋਂ ਬਹੁਤਿਆਂ ਨੂੰ ਧੰਨਵਾਦੀ ਨਹੀਂ ਵੇਖੇਂਗਾ। info
التفاسير: