Translation of the Meanings of the Noble Qur'an - Punjabi translation - Arif Halim

external-link copy
47 : 7

وَاِذَا صُرِفَتْ اَبْصَارُهُمْ تِلْقَآءَ اَصْحٰبِ النَّارِ ۙ— قَالُوْا رَبَّنَا لَا تَجْعَلْنَا مَعَ الْقَوْمِ الظّٰلِمِیْنَ ۟۠

47਼ ਜਦੋਂ ਉਹਨਾਂ (ਆਰਾਫ਼ ਵਾਲਿਆਂ ਦੀਆਂ) ਨਜ਼ਰਾਂ ਨਰਕੀਆਂ ਵੱਲ ਜਾਣਗੀਆਂ ਫੇਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇਹਨਾਂ ਜ਼ਾਲਮਾਂ ਦੇ ਸੰਗ ਨਾ ਰੱਖੀਂ। info
التفاسير: