Translation of the Meanings of the Noble Qur'an - Punjabi translation - Arif Halim

external-link copy
60 : 7

قَالَ الْمَلَاُ مِنْ قَوْمِهٖۤ اِنَّا لَنَرٰىكَ فِیْ ضَلٰلٍ مُّبِیْنٍ ۟

60਼ ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ। ਬੇਸ਼ੱਕ ਅਸੀਂ ਤਾਂ ਤੈਨੂੰ ਸਪਸ਼ਟ ਤੌਰ ’ਤੇ ਕੁਰਾਹੇ ਪਿਆ ਹੋਇਆ ਵੇਖ ਰਹੇ ਹਾਂ। info
التفاسير: