Translation of the Meanings of the Noble Qur'an - Punjabi translation - Arif Halim

external-link copy
15 : 76

وَیُطَافُ عَلَیْهِمْ بِاٰنِیَةٍ مِّنْ فِضَّةٍ وَّاَكْوَابٍ كَانَتْ قَوَارِیْرَ ۟ۙ

15਼ ਅਤੇ ਉਹਨਾਂ ਦੇ ਅੱਗੇ ਚਾਂਦੀ ਦੇ ਭਾਂਡੇ ਤੇ ਸ਼ੀਸ਼ੇ ਦੇ ਪਿਆਲੇ ਘੁਮਾਏ ਜਾ ਰਹੇ ਹੋਣਗੇ। info
التفاسير: