Translation of the Meanings of the Noble Qur'an - Punjabi translation - Arif Halim

external-link copy
19 : 76

وَیَطُوْفُ عَلَیْهِمْ وِلْدَانٌ مُّخَلَّدُوْنَ ۚ— اِذَا رَاَیْتَهُمْ حَسِبْتَهُمْ لُؤْلُؤًا مَّنْثُوْرًا ۟

19਼ ਉਹਨਾਂ ਦੀ ਸੇਵਾ ਲਈ ਮੁੰਢੇ ਫਿਰ ਰਹੇ ਹੋਣਗੇ, ਜਿਹੜੇ ਸਦਾ ਮੁੰਢੇ ਹੀ ਰਹਿਣਗੇ, ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਉਹਨਾਂ ਨੂੰ ਖਿਲਰੇ ਹੋਏ ਮੋਤੀ ਸਮਝੋਗੇ। info
التفاسير: