Translation of the Meanings of the Noble Qur'an - Punjabi translation - Arif Halim

external-link copy
37 : 80

لِكُلِّ امْرِئٍ مِّنْهُمْ یَوْمَىِٕذٍ شَاْنٌ یُّغْنِیْهِ ۟ؕ

37਼ ਇਹਨਾਂ ਵਿੱਚੋਂ ਹਰੇਕ ਵਿਅਕਤੀ ਦਾ ਉਸ ਦਿਨ ਅਜਿਹਾ ਹਾਲ ਹੋਵੇਗਾ ਜਿਹੜਾ ਉਸ ਨੂੰ ਦੂਜਿਆਂ ਦੀ ਚਿੰਤਾ ਤੋਂ ਬੇਪਰਵਾਹ ਕਰ ਦੇਵੇਗਾ। info
التفاسير: