Traducción de los significados del Sagrado Corán - Traducción al panyabí - Aarif Halim

external-link copy
92 : 17

اَوْ تُسْقِطَ السَّمَآءَ كَمَا زَعَمْتَ عَلَیْنَا كِسَفًا اَوْ تَاْتِیَ بِاللّٰهِ وَالْمَلٰٓىِٕكَةِ قَبِیْلًا ۟ۙ

92਼ ਜਾਂ ਤੂੰ ਸਾਡੇ ’ਤੇ ਅਕਾਸ਼ ਨੂੰ ਟੋਟੇ-ਟੋਟੇ ਕਰ ਕੇ (ਅਜ਼ਾਬ ਵਜੋਂ) ਡੇਗ ਦੇਵੇਂ, ਜਿਵੇਂ ਕਿ ਤੂੰ ਕਿਹਾ ਕਰਦਾ ਹੈ। ਜਾਂ ਤੂੰ (ਆਪਣੀ ਪੁਸ਼ਟੀ ਲਈ) ਅੱਲਾਹ ਅਤੇ ਫ਼ਰਿਸ਼ਤਿਆਂ ਨੂੰ ਸਾਡੇ ਸਾਹਮਣੇ ਲੈ ਆ। info
التفاسير: