Traducción de los significados del Sagrado Corán - Traducción al panyabí - Aarif Halim

external-link copy
13 : 25

وَاِذَاۤ اُلْقُوْا مِنْهَا مَكَانًا ضَیِّقًا مُّقَرَّنِیْنَ دَعَوْا هُنَالِكَ ثُبُوْرًا ۟ؕ

13਼ ਜਦੋਂ ਉਹ ਜ਼ੰਜੀਰਾਂ ਨਾਲ ਕਸੇ ਹੋਏ ਉਸ (ਨਰਕ) ਦੀ ਕਿਸੇ ਭੀੜੀ ਥਾਂ ਵਿਚ ਸੁੱਟੇ ਜਾਣਗੇ ਤਾਂ ਉੱਥੇ ਆਪਣੀ ਮੌਤ ਨੂੰ ਹੀ ਹਾਂਕਾਂ ਮਾਰਣਗੇ। info
التفاسير: