Traducción de los significados del Sagrado Corán - Traducción al panyabí - Aarif Halim

external-link copy
56 : 38

جَهَنَّمَ ۚ— یَصْلَوْنَهَا ۚ— فَبِئْسَ الْمِهَادُ ۟

56਼ ਭਾਵ ਨਰਕ ਹੈ ਜਿਸ ਵਿਚ ਉਹ (ਇਨਕਾਰੀ) ਜਾਣਗੇ, ਉਹ ਬਹੁਤ ਹੀ ਭੈੜਾ ਨਿਵਾਸ-ਸਥਾਨ ਹੈ। info
التفاسير: